ਕਾਂਗਰਸ ਦੇ ਸਾਬਕਾ ਵਿਧਾਇਕ ਗ੍ਰਿਫਤਾਰ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ
Chandigarh,23 OCT,2024,(Azad Soch News):- ਕਾਂਗਰਸ ਦੇ ਸਾਬਕਾ ਵਿਧਾਇਕ ਗ੍ਰਿਫਤਾਰ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਖਰੜ ਦੇ ਸਨੀ ਇਨਕਲੇਵ (Sunny Enclave) ‘ਚ ਸਰਚ ਆਪ੍ਰੇਸ਼ਨ (Search Operation) ਚੱਲ ਰਿਹਾ,ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ,ਉਨ੍ਹਾਂ ਨੂੰ 100 gmਹੈਰੋਇਨ ਸਮੇਤ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ,ਕਾਂਗਰਸ ਦੀ ਸਾਬਕਾ ਵਿਧਾਇਕ ਜੋ ਕਿ ਅੱਜ ਕੱਲ੍ਹ ਭਾਜਪਾ ਆਗੂ ਹਨ,ਉਨ੍ਹਾਂ ਨੂੰ ਪੰਜਾਬ ਪੁਲਿਸ (Punjab Police) ਵੱਲੋਂ ਨਸ਼ੇ ਸਣੇ ਗ੍ਰਿਫਤਾਰ ਕੀਤਾ ਗਿਆ ਹੈ,ਫਿਰੋਜ਼ਪੁਰ ਦਿਹਾਤੀ (Ferozepur Rural) ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ (Former MLA Reverend Kaur Gehri) ਨੂੰ ਪੁਲਿਸ (Police) ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ,ਇਸ ਦੇ ਸਬੰਧ ਵਿੱਚ ਖਰੜ ਦੇ ਸੰਨੀ ਇਨਕਲੈਵ (Sunny Enclave) ਵਿਖੇ ਸਰਚ ਆਪਰੇਸ਼ਨ ਚਲ ਰਿਹਾ ਹੈ,ਪ੍ਰੈਸ ਕਾਨਫਰੰਸ (Press Conference) ਕਰਦਿਆਂ IG ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ,ਇਸ ਮਾਮਲੇ ਨੂੰ ਲੈ ਕੇ ਆਈਜੀ ਸੁਖਚੈਨ ਗਿੱਲ (IG Sukhchain Gill) ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ,ਜਿਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ,ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ (Drug) ਦੀ ਡੀਲ ਕਰਨ ਲਈ ਪਹੁੰਚੇ ਸਨ,ਇਸ ਸਬੰਧੀ ਆਈਜੀ (IG) ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ,ਉਨ੍ਹਾਂ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ,ਇਸ ਤੋਂ ਬਾਅਦ ਪੁਲਿਸ (Police) ਵੱਲੋਂ ਟਰੈਪ (Trap) ਲਗਾਇਆ ਗਿਆ।


