ਪੰਜਾਬ-ਚੰਡੀਗੜ੍ਹ 'ਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਪੈਣ ਦਾ ਅਲਰਟ ਜਾਰੀ

ਪੰਜਾਬ-ਚੰਡੀਗੜ੍ਹ 'ਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਪੈਣ ਦਾ ਅਲਰਟ ਜਾਰੀ

Chandigarh,01 September,2024,(Azad Soch News):- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਹਾਲਾਂਕਿ,ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ,ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਅਤੇ ਇਹ ਆਮ ਦੇ ਨੇੜੇ ਹੈ,ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ...
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ