Chandigarh Weather Update: ਸੋਮਵਾਰ ਸਵੇਰ ਤੋਂ ਹੀ ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ ਵਿੱਚ ਭਾਰੀ ਮੀਂਹ
By Azad Soch
On
Chandigarh,01,SEP,2025,(Azad Soch News):- ਸੋਮਵਾਰ ਸਵੇਰ ਤੋਂ ਹੀ ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ (Tricity) ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੜਕਾਂ 'ਤੇ ਪਾਣੀ ਜਮ੍ਹਾ ਹੋ ਗਿਆ ਹੈ,ਮੌਸਮ ਵਿਭਾਗ (Department of Meteorology) ਨੇ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਅਗਲੇ 36 ਘੰਟਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ,ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ,ਚੰਡੀਗੜ੍ਹ (Chandigarh) ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ (Sukhna Lake) ਦਾ ਪਾਣੀ ਦਾ ਪੱਧਰ ਇੱਕ ਵਾਰ ਫਿਰ 1163 ਫੁੱਟ 'ਤੇ ਪਹੁੰਚ ਗਿਆ ਹੈ,ਇਸ ਪੱਧਰ ਨੂੰ ਖ਼ਤਰੇ ਦੇ ਨੇੜੇ ਮੰਨਿਆ ਜਾ ਰਿਹਾ ਹੈ,ਇਸ ਕਾਰਨ ਸੋਮਵਾਰ ਸਵੇਰੇ ਸੁਖਨਾ ਝੀਲ (Sukhna Lake) ਦੇ ਦੋ ਹੜ੍ਹ ਗੇਟ ਤਿੰਨ ਇੰਚ ਖੋਲ੍ਹ ਦਿੱਤੇ ਗਏ ਹਨ ਅਤੇ ਪਾਣੀ ਛੱਡਿਆ ਜਾ ਰਿਹਾ ਹੈ,ਤਾਂ ਜੋ ਸੁਖਨਾ ਝੀਲ ਦੇ ਅੰਦਰ ਪਾਣੀ ਦੇ ਪੱਧਰ ਨੂੰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਰੱਖਿਆ ਜਾ ਸਕੇ।
Related Posts
Latest News
13 Mar 2026 23:24:34
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...

