ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ,ਹੀਟ ਵੇਵ ਅਲਰਟ ਜਾਰੀ
By Azad Soch
On
Chandigarh,21 May,2024,(Azad Soch News):- ਹਰਿਆਣਾ,ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ,ਚੰਡੀਗੜ੍ਹ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ (Department of Education) ਨੇ ਸਕੂਲਾਂ ‘ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ,ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ (Red Alert) ਜਾਰੀ ਕੀਤਾ ਗਿਆ ਹੈ।
Related Posts
Latest News
13 Nov 2025 20:32:41
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...

