ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ,ਤਾਪਮਾਨ ‘ਚ ਹੋਵੇਗਾ ਵਾਧਾ
By Azad Soch
On
Chandigarh,08 Sep,2024,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ,ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ‘ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ,ਜਿਸ ਕਾਰਨ ਹੁਣ ਕੁਝ ਥਾਵਾਂ ‘ਤੇ ਬਾਰਿਸ਼ ਵੀ ਹੋ ਸਕਦੀ ਹੈ,ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ,ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਮੌਸਮ ਵਿਭਾਗ (Department of Meteorology) ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
Related Posts
Latest News
ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
04 Oct 2024 21:13:25
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...