ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ
By Azad Soch
On
Chandigarh,10, MARCH,2025,(Azad Soch News):- ਪੰਜਾਬ ਸਰਕਾਰ (Punjab Government) ਦੇ ਵਿਭਾਗ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵਲੋਂ ਜਾਰੀ ਪੱਤਰ ਤਹਿਤ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ,ਦੱਸਿਆ ਜਾਂਦਾ ਹੈ ਕਿ ਜਸਵੀਰ ਸਿੰਘ ਗੜ੍ਹੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਿਲ ਹੋਏ ਸਨ,ਦਿੱਲੀ ਚੋਣਾਂ ਵਿੱਚ ਲਗਾਤਾਰ ਸੀਮਾਪੁਰੀ ਵਿਧਾਨ ਵਿੱਚ ਇੱਕ ਮਹੀਨਾ ਵਲੰਟੀਅਰ ਤੌਰ ਤੇ ਗਲੀ ਗਲੀ ਘਰ ਘਰ ਘੁੰਮਕੇ ਪਾਰਟੀ ਦਾ ਪਰਚਾਰ ਕੀਤਾ ਸੀ,ਜਿਸ ਤੇ ਨਤੀਜ਼ੇ ਵਜੋਂ ਆਮ ਆਦਮੀ ਪਾਰਟੀ ਨੇ ਸੀਮਾਪੁਰੀ ਵਿਧਾਨ ਵਿੱਚ ਜਿੱਤੀ।
Related Posts
Advertisement
Latest News
14 Apr 2026 23:49:39
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
