ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ

ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ

Chandigarh,20, FEB,2025,(Azad Soch News):-  ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ (Mahatma Gandhi Institute) ਵਿੱਚ ਹੋਵੇਗੀ,ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ (Union Agriculture Minister Shivraj Chauhan) ਵੀ ਸ਼ਾਮਲ ਹੋਣਗੇ।ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 6 ਵਜੇ ਹੋਵੇਗੀ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ