ਚੰਡੀਗੜ੍ਹ ਵਿੱਚ ਵੀਰਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ
By Azad Soch
On
Chandigarh,30,MAY,2025,(Azad Soch News):- ਚੰਡੀਗੜ੍ਹ ਪੁਲਿਸ ਕੰਪਲੈਕਸ (Chandigarh Police Complex) ਵਿੱਚ ਵੀਰਵਾਰ ਦੇਰ ਰਾਤ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ (Service revolver) ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਾਂਸਟੇਬਲ ਦੀ ਪਛਾਣ ਕੈਲਾਸ਼ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਵਿੱਚ ਰਹਿ ਰਿਹਾ ਸੀ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

