ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ
By Azad Soch
On
Chandigarh,29 JAN,2025,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ (Thick Fog) ਤੇ ਸੀਤ ਲਹਿਰ (Cold Wave) ਤੋਂ ਰਾਹਤ ਮਿਲੇਗੀ,ਮੌਸਮ ਵਿਭਾਗ (Department of Meteorology) ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ,ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ,ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ ਹੈ।
Latest News
09 Feb 2025 11:37:27
New Delhi,09 FEB,2025,(Azad Soch News):- ਭਾਜਪਾ ਨੇ 27 ਸਾਲਾਂ ਬਾਅਦ ਦਿੱਲੀ ਵਿੱਚ ਸਪੱਸ਼ਟ ਬਹੁਮਤ ਹਾਸਲ ਕੀਤਾ ਹੈ। ਦਿੱਲੀ ਵਿਧਾਨ ਸਭਾ...