ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਨੂੰ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ
By Azad Soch
On
Chandigarh, 16,JUN,2025,(Azad Soch News):- ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਅਹਿਮਦਾਬਾਦ ਵਿਖੇ ਹੋਏ ਭਿਆਨਕ ਹਵਾਈ ਹਾਦਸੇ ਦੇ ਪੀੜਤਾਂ ਦੀ ਯਾਦ 'ਚ ਦੋ ਮਿੰਟ ਦੀ ਮੌਨ ਪ੍ਰਾਰਥਨਾ ਕਰਨ ਦਾ ਐਲਾਨ ਕੀਤਾ ਹੈ। ਇਹ ਸ਼ਰਧਾਂਜਲੀ ਸਮਾਰੋਹ ਹਾਈਕੋਰਟ ਵਿਖੇ ਅੱਜ 16 ਜੂਨ ਨੂੰ ਸਵੇਰੇ 11 ਵਜੇ ਸਵੇਰੇ ਹੋਵੇਗਾ।
Latest News
14 Jul 2025 20:58:19
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...