ਪੰਜਾਬ ਭਾਜਪਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

 ਪੰਜਾਬ ਭਾਜਪਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Chandigarh,27 OCT,2024,(Azad Soch News):- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ (Punjab Govt) ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਨਾਣ ਕੀ ਸਮੂਹ ਕਿਸਾਨਾਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਰਾਈਸ ਸ਼ੈਲਰ ਮਾਲਕਾਂ ਆਦਿ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ (Diwali and Bandi Chod Day) ਖੁਸ਼ੀਆਂ ਨਾਲ ਮਨਾਣ, ਇਹੀ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦਾ, ਜਿਸ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਰਾਜਪਾਲ ਨੂੰ ਮਿਲ ਕੇ ਕੀਤੀ ਮੰਗ,ਵਫ਼ਦ ਵਿੱਚ ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ  ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸ਼ਾਮਲ ਹਨ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ