ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ/ਨਵੀਂ ਦਿੱਲੀ, 23 ਸਤੰਬਰ, 2025,(ਆਜ਼ਾਦ ਸੋਚ ਖ਼ਬਰਾਂ):-  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Punjab Governor Gulab Chand Kataria) ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ,ਇਸ ਮੀਟਿੰਗ ਵਿਚ ਉਹਨਾਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਜਿਹਨਾਂ ਵਿਚ ਹੜ੍ਹ ਰਾਹਤ ਕਾਰਜ, ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਵਿਕਾਸ, ਨਵੀਂ ਸਿੱਖਿਆ ਨੀਤੀ, ਨਸ਼ਾ ਮੁਕਤੀ ਮੁਹਿੰਮ, ਸਟਾਰਟ ਅਪ (Start UP) ਤੇ ਖੇਡ ਨੀਤੀ (Sports Policy) ਅਤੇ ਚੰਡੀਗੜ੍ਹ ਵਿਚ ਗਿਫਟ ਸਿਟੀ (Gift City) ਵਰਗੇ ਮਾਮਲਿਆਂ ’ਤੇ ਵਿਚਾਰ ਸਾਂਝੇ ਕੀਤੇ,ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਸੂਬੇ ਦੇ ਮੌਜੂਦਾ ਹਾਲਾਤ ਅਤੇ ਭਵਿੱਖੀ ਤਰਜੀਹਾਂ ਤੋਂ ਜਾਣੂ ਕਰਵਾਇਆ,ਇਹ ਗੱਲਬਾਤ ਪੰਜਾਬ ਅਤੇ ਚੰਡੀਗੜ੍ਹ ਦੀ ਤਰੱਕੀ ਲਈ ਇਕ ਸਸ਼ਕਤੀਸ਼ਾਲੀ ਰੋਡ ਮੈਪ (Powerful Road Map) ਤਿਆਰ ਕਰਨ ਦੇ ਦਿਸ਼ਾ ਵਿਚ ਅਹਿਮ  ਰਹੀ।

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ