ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
By Azad Soch
On
Chandigarh 23 April 2024,(Azad Soch News):- ਲੋਕ ਸਭਾ ਹਲਕਾ ਚੰਡੀਗੜ੍ਹ (Lok Sabha Constituency Chandigarh) ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਨਿਯੁਕਤ (Coordinator Appointed) ਕੀਤਾ ਹੈ,ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ (Hardeep Singh Saini Buterla) ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।
Latest News
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
05 May 2024 18:20:32
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...