ਗਾਇਕ ਕਰਨ ਔਜਲਾ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ

ਗਾਇਕ ਕਰਨ ਔਜਲਾ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ

Chandigarh,07 DEC,2024,(Azad Soch News):- ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ (Exhibition Grounds)  ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ (Live Concert) ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਚੰਡੀਗੜ੍ਹ ਟ੍ਰੈਫਿਕ ਪੁਲਿਸ (Chandigarh Traffic Police) ਨੇ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ ਅਤੇ ਸਮਾਗਮ ਦੌਰਾਨ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ,ਟ੍ਰੈਫਿਕ ਪੁਲਿਸ (Traffic Police) ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ (Police) ਅਤੇ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ।

Advertisement

Latest News

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ
ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ
ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼