ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
By Azad Soch
On
Chandigarh,30,Nov,2024,(Azad Soch News):- ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ ਹੈ,ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਸਵੈ-ਰੱਖਿਆ ਵਿੱਚ ਪੁਲਿਸ (Police) ਨੇ ਵੀ ਗੋਲੀ ਚਲਾ ਦਿੱਤੀ,ਦੋਵਾਂ ਮੁਲਜ਼ਮਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


