ਚੰਡੀਗੜ੍ਹ ਵਿਚ ਹਵਾ ਦੀ ਗੁਣਵੱਤਾ ਲਗਾਤਾਰ ਹੋ ਰਹੀ ਖਰਾਬ
By Azad Soch
On
Chandigarh,10, NOV,2024,(Azad Soch News):- ਚੰਡੀਗੜ੍ਹ ਵਿੱਚ ਵੀ ਹਵਾ ਦੀ ਗੁਣਵੱਤਾ ਲਗਾਤਾਰ ਵਿਗੜ ਰਹੀ ਹੈ,ਚੰਡੀਗੜ੍ਹ ਲਗਾਤਾਰ ਰੈੱਡ ਜ਼ੋਨ (Red Zone) ਵਿੱਚ ਚੱਲ ਰਿਹਾ ਹੈ,ਪੰਜਾਬ ਅਤੇ ਹਰਿਆਣਾ ਤੋਂ ਉੱਠਦਾ ਪਰਾਲੀ ਦਾ ਧੂੰਆਂ (Straw Smoke) ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ (Air Pollution) ਦਾ ਮੁੱਖ ਸਰੋਤ ਬਣ ਗਿਆ ਹੈ,ਇਸ ਕਾਰਨ ਚੰਡੀਗੜ੍ਹ ਦਾ ਹਵਾ ਗੁਣਵੱਤਾ ਸੂਚਕ ਅੰਕ ਵੀ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ,ਔਸਤ ਏਅਰ ਕੁਆਲਿਟੀ ਇੰਡੈਕਸ (AQI) ਦੇ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ ਤੱਕ ਪਹੁੰਚ ਗਿਆ ਹੈ,ਪ੍ਰਦੂਸ਼ਣ (Pollution) ਦੇ ਪੱਧਰ ਨੂੰ ਦੇਖਦੇ ਹੋਏ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
Related Posts
Latest News
14 Jul 2025 20:58:19
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...