ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ
By Azad Soch
On
Chandigarh,12,August,2024,(Azad Soch News):- ਮੌਸਮ ਵਿਭਾਗ (Department of Meteorology) ਨੇ ਅੱਜ ਚੰਡੀਗੜ੍ਹ (Chandigarh) ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ,ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ ਮੌਸਮ ਵਿਭਾਗ ਨੇ 15 ਅਗਸਤ ਤੱਕ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ,ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ, ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ,ਸ਼ਹਿਰ 'ਚ ਪਿਛਲੇ 24 ਘੰਟਿਆਂ 'ਚ 129.7 ਮਿਲੀਮੀਟਰ ਬਾਰਿਸ਼ ਹੋਈ ਹੈ।
Related Posts
Latest News
11 Dec 2025 20:16:26
ਚੰਡੀਗੜ੍ਹ 11 ਦਸੰਬਰ 2025:ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ...


