ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਚੁੱਕਣਗੇ ਸਹੁੰ
ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ
By Azad Soch
On
Chandigarh,29 July,2024,(Azad Soch News):- ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) 31 ਜੁਲਾਈ ਨੂੰ ਸਹੁੰ ਚੁੱਕਣ ਵਾਲੇ ਹਨ,ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂਟੀ (Chandigarh UT) ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕਣਗੇ,ਇਹ ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਵਾਉਣਗੇ।
Related Posts
Latest News
ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
18 Jan 2025 21:23:08
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...