ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-E-DAR Software ਦੇ ਲਾਗੂਕਰਨ ਬਾਰੇ ਸਿਖਲਾਈ ਸੈਸ਼ਨ ਕਰਵਾਇਆ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-E-DAR Software ਦੇ ਲਾਗੂਕਰਨ ਬਾਰੇ ਸਿਖਲਾਈ ਸੈਸ਼ਨ ਕਰਵਾਇਆ

Chandigarh, 14,FEB,2025,(Azad Soch News):-   ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (E-DAR) (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ (Chandigarh)  ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ,ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ (Supreme Court) ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ