ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਯਾਨੀ ਵੀਰਵਾਰ ਨੂੰ ਖੇਡਿਆ ਜਾਵੇਗਾ
By Azad Soch
On
New Chandigarh,11,DEC,2025,(Azad Soch News):- ਭਾਰਤ ਅਤੇ ਦੱਖਣੀ ਅਫ਼ਰੀਕਾ (India vs South Africa) ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਯਾਨੀ ਵੀਰਵਾਰ ਨੂੰ ਖੇਡਿਆ ਜਾਵੇਗਾ। ਇਹ ਰੋਮਾਂਚਕ ਮੈਚ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (Mullanpur Stadium) ਵਿੱਚ ਹੋਵੇਗਾ। ਕਟਕ ਵਿੱਚ ਪਹਿਲਾ ਮੈਚ 101 ਦੌੜਾਂ ਨਾਲ ਜਿੱਤਣ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰੀ ਟੀਮ ਇੰਡੀਆ (Team India) ਅੱਜ ਮੈਦਾਨ 'ਤੇ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾਉਣ ਦੇ ਇਰਾਦੇ ਨਾਲ ਉਤਰੇਗੀ।ਇਹ ਇਸ ਸਟੇਡੀਅਮ ਵਿੱਚ ਖੇਡਿਆ ਜਾਣ ਵਾਲਾ ਪਹਿਲਾ ਪੁਰਸ਼ ਟੀ-20 ਇੰਟਰਨੈਸ਼ਨਲ ਮੈਚ (International Match) ਹੋਵੇਗਾ, ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Latest News
13 Dec 2025 16:52:23
*ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ*
*ਚੰਡੀਗੜ੍ਹ, 13 ਦਸੰਬਰ, 2025**...


