ਚੰਡੀਗੜ੍ਹ ਏਅਰਪੋਰਟ ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ
By Azad Soch
On
Chandigarh,02 NOV 2024,(Azad Soch News):- ਚੰਡੀਗੜ੍ਹ ਏਅਰਪੋਰਟ (Chandigarh Airport) ਤੇ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਬੁੱਤ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ। ਇਹ ਐਲਾਨ ਅੱਜ ਸੀਐੱਮ ਭਗਵੰਤ ਸਿੰਘ ਮਾਨ (CM Bhagwant Singh Mann) ਦੇ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ, ਨੇ ਕਿਹਾ ਕਿ ਭਾਜਪਾ ਵਾਲੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਹਰਿਆਣਾ ਦੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਸਾਡੀ ਸਰਕਾਰ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ।
Latest News
13 Dec 2025 14:43:38
New Delhi,13,DEC,2025,(Azad Soch News):- Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...


