ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ

ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ

Chandigarh,16 May,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ,ਬੀਤੇ ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ,ਮੌਸਮ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ (Advisory) ਵੀ ਜਾਰੀ ਕੀਤੀ ਗਈ ਹੈ,ਮੌਸਮ ਵਿਭਾਗ (Department of Meteorology) ਨੇ ਅੱਜ ਤੋਂ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ,ਲੋਕਾਂ ਨੂੰ ਸੂਰਜ ਦੀ ਰੌਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ,ਅਜਿਹੇ ਮੌਸਮ ਵਿੱਚ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਦੀ ਵਰਤੋਂ ਕਰੋ,ਬਾਹਰ ਜਾਣ ਤੋਂ ਪਹਿਲਾਂ ਆਪਣਾ ਸਿਰ ਢੱਕੋ,ਧੁੱਪ ਵਿਚ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ,ਪਾਣੀ,ਨਿੰਬੂ ਪਾਣੀ,ਲੱਸੀ,ਜਲਜੀਰਾ ਵਰਗੀਆਂ ਹੋਰ ਚੀਜ਼ਾਂ ਦੀ ਵਰਤੋਂ ਕਰੋ,ਖਾਣ ਪੀਣ ਦਾ ਖਾਸ ਧਿਆਨ ਰੱਖੋ,19 ਮਈ ਨੂੰ ਮੁੜ ਤਾਪਮਾਨ ਵਧੇਗਾ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ