ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਪ੍ਰਸਾਸ਼ਨ ਵੱਲੋਂ ਚੰਡੀਗੜ੍ਹ ਦੇ ਸਾਰੇ 2 ਸਤੰਬਰ 2025 ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ
By Azad Soch
On
Chandigarh,02,SEP,2025,(Azad Soch News):- ਚੰਡੀਗੜ੍ਹ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸਾਸ਼ਨ (Chandigarh Administration) ਨੇ ਇਕ ਅਹਿਮ ਫ਼ੈਸਲਾ ਸਕੂਲਾਂ ਬਾਰੇ ਲਿਆ ਹੈ,ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਪ੍ਰਸਾਸ਼ਨ (UT Administration) ਵੱਲੋਂ ਚੰਡੀਗੜ੍ਹ ਦੇ ਸਾਰੇ ਸਕੂਲ ਯਾਨੀ 2 ਸਤੰਬਰ 2025 ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
Related Posts
Latest News
13 Mar 2026 23:24:34
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...

