Haryana News: ਸੀਐਮ ਦਫ਼ਤਰ ਨੂੰ ਉਡਾਉਣ ਦੀ ਧਮਕੀ
By Azad Soch
On
Chandigarh,31,MAY,2025,(Azad Soch News):- ਹਰਿਆਣਾ ਮੁੱਖ ਮੰਤਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਹ ਧਮਕੀ ਚੰਡੀਗੜ੍ਹ ਪੁਲਿਸ (Chandigarh Police) ਨੂੰ ਥ੍ਰੈਟ ਕਾਲ ਰਾਹੀਂ ਦਿੱਤੀ ਗਈ, ਜਿਸ ਤੋਂ ਬਾਅਦ ਹਰਿਆਣਾ ਸਕੱਤਰੇਤ ਅਤੇ ਮੁੱਖ ਮੰਤਰੀ ਨਿਵਾਸ ਦੀ ਸੁਰੱਖਿਆ ਤੁਰੰਤ ਸਖ਼ਤ ਕਰ ਦਿੱਤੀ ਗਈ ਹੈ,ਹਰਿਆਣਾ ਪੁਲਿਸ, ਸੀਆਈਡੀ, ਸੀਆਈਐਸਐਫ ਅਤੇ ਚੰਡੀਗੜ੍ਹ ਪੁਲਿਸ (Chandigarh Police) ਅਲਰਟ ਮੋਡ ‘ਤੇ ਆ ਗਈ,ਬੰਬ ਅਤੇ ਡੌਗ ਸਕਵਾਡ ਦੇ ਨਾਲ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਮੁੱਖ ਮੰਤਰੀ ਦਫ਼ਤਰ ਅਤੇ ਸਕੱਤਰੇਤ ਕੰਪਲੈਕਸ (Secretariat Complex) ਵਿੱਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Related Posts
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...