ਚੰਡੀਗੜ੍ਹ ਦੇ ਪ੍ਰਸਿੱਧ ਪੀਜੀਆਈ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਵੱਡਾ ਘੋਟਾਲਾ ਸਾਹਮਣੇ ਆਇਆ
By Azad Soch
On
Chandigarh,07,JULY,2025,(Azad Soch News):- ਚੰਡੀਗੜ੍ਹ ਦੇ ਪ੍ਰਸਿੱਧ PGIMER (ਪੀਜੀਆਈ) ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ (Ayushman Bharat Yojana) ਦੇ ਤਹਿਤ ਵੱਡਾ ਘੋਟਾਲਾ ਸਾਹਮਣੇ ਆਇਆ ਹੈ। ਇਸ ਘੋਟਾਲੇ ਵਿੱਚ 2017 ਤੋਂ 2022 ਤੱਕ ਨਕਲੀ ਮਰੀਜ਼ਾਂ ਦੇ ਨਾਂ 'ਤੇ ਦਵਾਈਆਂ ਅਤੇ ਇਲਾਜ ਲਈ ਸਰਕਾਰੀ ਫੰਡਾਂ ਦੀ ਲੁੱਟ-ਖਸੋਟ ਕੀਤੀ ਗਈ। ਇਸ ਮਾਮਲੇ 'ਚ PGI ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਅਤੇ ਪੂਰੇ ਮਾਮਲੇ ਦੀ ਜਾਂਚ ਹੁਣ CBI ਦੇ ਹਵਾਲੇ ਕਰ ਦਿੱਤੀ ਹੈ।ਸੀ.ਬੀ.ਆਈ. (CBI) ਦੀ ਜਾਂਚ ਵਿਚ ਸਾਰਾ ਮਾਮਲਾ ਸਾਹਮਣੇ ਆਵੇਗਾ ਕਿ ਇਹ ਕਿਵੇਂ ਸੁਚਾਰੂ ਢੰਗ ਨਾਲ ਚੱਲ ਰਿਹਾ ਸੀ ਪਰ ਭਵਿੱਖ ਵਿਚ ਅਜਿਹਾ ਹੋਣ ਤੋਂ ਰੋਕਣ ਲਈ, ਸੀ.ਬੀ.ਆਈ. (CBI) ਦੁਆਰਾ ਇਸ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਗਿਆ ਹੈ।
Related Posts
Latest News
14 Mar 2026 15:52:58
ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026
ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ...

