ਚੰਡੀਗੜ੍ਹ ’ਚ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ
By Azad Soch
On
Chandigarh,07,JAN,2026,(Azad Soch News):- ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵਾਟਰ ਵਰਕਸ ਸੈਕਟਰ 39 ਤੋਂ ਵਾਟਰ ਵਰਕਸ ਸੈਕਟਰ 52 ਅਤੇ ਸੈਕਟਰ 32 ਤੱਕ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਖਰਾਬ ਹੋਈ 1000 ਐਮ.ਐਮ. ਡਾਇਆਮੀਟਰ ਵਾਲੀ ਪਾਈਪਲਾਈਨ (Pipelinel) ਨੂੰ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਕਾਰਨ 07.01.2026 ਤੋਂ 08.01.2026 ਤੱਕ 24 ਘੰਟੇ ਲਈ ਪਾਣੀ ਦੀ ਸਪਲਾਈ ਬੰਦ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

