#
Chief Minister Arvind Kejriwal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ
Published On
By Azad Soch
New Delhi,22 NOV,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Chief Minister Arvind Kejriwal) ਅੱਜ ਚੋਣ... ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ
Published On
By Azad Soch
New Delhi ,12,August, 2024,(Azad Soch News):- ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸੀਬੀਆਈ (CBI) ਵੱਲੋਂ ਆਪਣੀ ਗ੍ਰਿਫ਼ਤਾਰੀ ਰੱਦ ਕਰਨ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਸੀ.ਬੀ.ਆਈ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ
Published On
By Azad Soch
New Delhi,26 July,2024,(Azad Soch News):- ਸ਼ਰਾਬ ਘੁਟਾਲੇ (Alcohol Scams) ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ... ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ
Published On
By Azad Soch
New Delhi, May 21, 2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ 'ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) 'ਤੇ ਕਥਿਤ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ (Delhi Police)... ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ
Published On
By Azad Soch
Amritsar, May 17 (Azad Soch News):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ... ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਗਲੀ ਰਣਨੀਤੀ ਲਈ ਸਾਰੇ ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ
Published On
By Azad Soch
New Delhi, 12 May 2024,(Azad Soch News):- ਤਿਹਾੜ ਜੇਲ੍ਹ ਤੋਂ ਰਿਹਾਅ ਹੁੰਦੇ ਹੀ ਚੋਣ ਪ੍ਰਚਾਰ ਦੇ ਮੈਦਾਨ ਵਿੱਚ ਕੁੱਦਣ ਵਾਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਰਵੱਈਏ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਵਿੱਚ... ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੂਜੀ ਵਾਰ ਕੀਤੀ ਮੁਲਾਕਾਤ
Published On
By Azad Soch
New Delhi, 30 April 2024,(Azad Soch News):– ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਿਚਕਾਰ ਅੱਜ (ਮੰਗਲਵਾਰ)... ਦਿੱਲੀ ਆਬਕਾਰੀ ਘੁਟਾਲੇ ਮਾਮਲੇ 'ਚ ਈਡੀ ਨੇ ਪਾਰਟੀ ਨੇਤਾ ਦੁਰਗੇਸ਼ ਪਾਠਕ ਨੂੰ ਸੰਮਨ ਭੇਜਿਆ
Published On
By Azad Soch
New Delhi,08 April,2024,(Azad Soch News):- ਦਿੱਲੀ ਆਬਕਾਰੀ ਘੁਟਾਲੇ ਮਾਮਲੇ (Delhi Excise Scam Case) 'ਚ ਈਡੀ (ED) ਨੇ ਪਾਰਟੀ ਨੇਤਾ ਦੁਰਗੇਸ਼ ਪਾਠਕ ਨੂੰ ਸੰਮਨ ਭੇਜਿਆ,ਇਸ ਤੋਂ ਬਾਅਦ ਪਾਠਕ ਈਡੀ ਦਫ਼ਤਰ ਪਹੁੰਚੇ ਹਨ,ਈਡੀ (ED) ਨੇ ਉਨ੍ਹਾਂ ਨੂੰ ਅੱਜ ਦੁਪਹਿਰ 2 ਵਜੇ ਪੁੱਛਗਿੱਛ... ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
Published On
By Azad Soch
New Delhi,01 March,2024, (Azad Soch News):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ (Money laundering) ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਰਾਊਜ਼ ਐਵੇਨਿਊ ਅਦਾਲਤ... ਜਰਮਨੀ ਤੋਂ ਬਾਅਦ ਹੁਣ ਅਮਰੀਕਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਤੇ ਵੱਡਾ ਬਿਆਨ
Published On
By Azad Soch
America,27 March,2024,(Azad Soch News):- ਜਰਮਨੀ ਤੋਂ ਬਾਅਦ ਅਮਰੀਕਾ ਨੇ ਵੀ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ (Alcohol Scams) 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫਤਾਰੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ,ਅਮਰੀਕੀ ਵਿਦੇਸ਼ ਵਿਭਾਗ ਨੇ ਇਕ ਬਿਆਨ 'ਚ ਕਿਹਾ... ਆਮ ਆਦਮੀ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਡੀਪੀ ਬਦਲੋ ਮੁਹਿੰਮ ਸ਼ੁਰੂ
Published On
By Azad Soch
New Delhi,26 March,2024,(Azad Soch News):- ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਸਮਰਥਨ ਵਿੱਚ ਸੋਮਵਾਰ ਤੋਂ ਇੰਟਰਨੈਟ ਮੀਡੀਆ ‘ਤੇ ਡੀਪੀ ਚੇਂਜ ਮੁਹਿੰਮ (DP Change Campaign) ਸ਼ੁਰੂ ਕੀਤੀ,ਆਮ ਆਦਮੀ ਪਾਰਟੀ ਦੇ ਸਾਰੇ ਆਗੂ... ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਪ ਵੱਲੋਂ ਸ਼ਹੀਦੀ ਪਾਰਕ 'ਚ ਪ੍ਰਦਰਸ਼ਨ ਕੀਤਾ
Published On
By Azad Soch
New Delhi,23 March,2024,(Azad Soch News):- ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (Money Laundering Cases) 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ (Aam Aadmi Party) (ਆਪ) ਵੱਲੋਂ ਸ਼ਹੀਦੀ ਪਾਰਕ 'ਚ ਪ੍ਰਦਰਸ਼ਨ ਕੀਤਾ... 