#
Chief Minister Bhagwant Mann
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਆਪਣੀ 'ਸ਼ੁਕਰਾਨਾ ਯਾਤਰਾ' ਦੀ ਸ਼ੁਰੂਆਤ ਕਰ ਰਹੇ ਹਨ
Published On
By Azad Soch
ਚੰਡੀਗੜ੍ਹ, 05, ਮਈ, 2026, (ਆਜ਼ਾਦ ਸੋਚ ਨਿਊਜ਼):- ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਆਪਣੀ 'ਸ਼ੁਕਰਾਨਾ ਯਾਤਰਾ' ਦੀ ਸ਼ੁਰੂਆਤ ਕਰ ਰਹੇ ਹਨ। ਇਸ ਯਾਤਰਾ ਦਾ ਮੰਤਵ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ।ਇਸ ਯਾਤਰਾ ਨਾਲ... ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ
Published On
By Azad Soch
ਚੰਡੀਗੜ੍ਹ, 01, ਮਈ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਦੀ ਰਾਜਨੀਤੀ ਵਿੱਚ ਹਾਲ ਹੀ ਵਿੱਚ ਹੋਈ ਵੱਡੀ ਉਥਲ-ਪੁਥਲ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 (ਮਜ਼ਦੂਰ ਦਿਵਸ) ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼... 5 ਮਈ ਨੂੰ ਰਾਸ਼ਟਰਪਤੀ ਮੁਰਮੂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
Published On
By Azad Soch
ਚੰਡੀਗੜ੍ਹ,30 ਅਪ੍ਰੈਲ,2026: - ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡਾ ਭੂਚਾਲ ਆਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 5 ਮਈ 2026 ਨੂੰ ਦੁਪਹਿਰ 12 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਦਾ ਸਮਾਂ ਲਿਆ ਹੈ। ਇਹ ਮੁਲਾਕਾਤ ਆਮ... ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਲਵਾਈ ਅਤੇ ਬਿਜਾਈ ਲਈ ਨਵਾਂ ਸ਼ੈਡਿਊਲ ਜਾਰੀ ਕਰ ਦਿੱਤਾ ਹੈ
Published On
By Azad Soch
ਚੰਡੀਗੜ੍ਹ, 29, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਸਰਕਾਰ (Punjab Govt) ਨੇ ਇਸ ਸਾਲ ਝੋਨੇ ਦੀ ਲਵਾਈ ਅਤੇ ਬਿਜਾਈ ਲਈ ਨਵਾਂ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਜਾਰੀ ਕੀਤੇ ਗਏ ਇਸ ਸ਼ੈਡਿਊਲ... ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published On
By Azad Soch
*ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ*
• *ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ... ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
Published On
By Azad Soch
• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ... ਪੰਜਾਬ ਵਿਧਾਨ ਸਭਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ,"ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨਹੀਂ, ਸਾਜ਼ਿਸ਼ੀ ਹਨ,ਹੁਣ ਕਸਟੋਡੀਅਨ 'ਤੇ ਵੀ ਹੋਵੇਗਾ ਪਰਚਾ"
Published On
By Azad Soch
'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਪੇਸ਼ ਕਰਦਿਆਂ ਬੇਅਦਬੀ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਪਿੱਛੇ ਬੈਠੇ ਸਾਜ਼ਿਸ਼ੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ
Published On
By Azad Soch
ਚੰਡੀਗੜ੍ਹ, 7 ਅਪ੍ਰੈਲ, 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਇਹ ਫੈਸਲਾ ਉਨ੍ਹਾਂ ਕਿਸਾਨਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੀ ਕਣਕ ਦੀ ਪੱਕੀ-ਪਕਾਈ ਫ਼ਸਲ ਕੁਦਰਤ ਦੀ ਮਾਰ ਹੇਠ ਆ ਗਈ ਹੈ। ਪਿਛਲੇ ਕੁਝ ਦਿਨਾਂ... ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ,28 ਮਾਰਚ 2026 ਨੂੰ ਸੂਬੇ ਵਿੱਚ 100 ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ
Published On
By Azad Soch
ਸਰਕਾਰ ਦਾ ਟੀਚਾ ਹਰ ਪਿੰਡ ਅਤੇ ਸ਼ਹਿਰ ਦੇ ਵਾਰਡ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਐਲ.ਪੀ.ਜੀ. (LPG) ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ,ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਦਿੱਤੇ ਹੁਕਮ
Published On
By Azad Soch
ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ DC ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਇਲਾਕੇ ਵਿੱਚ ਗੈਸ ਏਜੰਸੀਆਂ ਅਤੇ ਸਪਲਾਈ ਚੇਨ 'ਤੇ ਤਿੱਖੀ ਨਜ਼ਰ ਰੱਖਣ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ
Published On
By Azad Soch
ਚੰਡੀਗੜ੍ਹ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ... ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
Published On
By Azad Soch
Mohali,17,FEB,2026,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਦੁਬਾਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ,ਉਹ ਬੀਤੇ ਦਿਨੀਂ ਸਵੇਰੇ ਫੋਰਟਿਸ ਹਸਪਤਾਲ (Fortis Hospital) ਤੋਂ ਥੋੜ੍ਹੇ ਸਮੇਂ ਲਈ ਬਾਹਰ ਗਏ ਸਨ ਅਤੇ ਮੋਗਾ ਵਿੱਚ ਇੱਕ ਰੈਲੀ ਨੂੰ 