#
Coconut Water
Health 

ਨਾਰੀਅਲ ਪਾਣੀ ਬਲੱਡ ਕੈਲੇਸਟਰੋਲ ਅਤੇ ਟਰਾਈਗਲਿਸਰਾਈਡਸ ਨੂੰ ਘੱਟ ਕਰਦਾ

ਨਾਰੀਅਲ ਪਾਣੀ ਬਲੱਡ ਕੈਲੇਸਟਰੋਲ ਅਤੇ ਟਰਾਈਗਲਿਸਰਾਈਡਸ ਨੂੰ ਘੱਟ ਕਰਦਾ ਗੁਰਦੇ ਦੀ ਪੱਥਰੀ ਆਮ ਤੌਰ ’ਤੇ ਉਦੋਂ ਪਾਈ ਜਾਂਦੀ ਹੈ ਜਦੋਂ ਕੈਲਸ਼ੀਅਮ ਅਤੇ ਆਕਸਲੇਟ (Calcium And Oxalate) ਵਰਗੇ ਮਿਸ਼ਰਣ ਪਿਸ਼ਾਬ ਵਿਚ ਕਿ੍ਰਸਟਲ ਬਣਾਉਣ ਲਈ ਮਿਲ ਜਾਂਦੇ ਹਨ। ਨਾਰੀਅਲ ਪਾਣੀ ਕਿ੍ਰਸਟਲ ਨੂੰ ਗੁਰਦਿਆਂ ਅਤੇ ਪਿਸ਼ਾਬ ਨਾਲੀ ਦੇ ਕੁੱਝ ਹਿੱਸਿਆਂ ’ਤੇ ਚਿਪਕਣ...
Read More...
Health 

ਗਰਮੀਆਂ ‘ਚ ਨਾਰੀਅਲ ਪਾਣੀ ਪੀਣ ਦੇ ਫ਼ਾਇਦੇ

ਗਰਮੀਆਂ ‘ਚ ਨਾਰੀਅਲ ਪਾਣੀ ਪੀਣ ਦੇ ਫ਼ਾਇਦੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਲਈ ਵੀ ਨਾਰੀਅਲ ਪਾਣੀ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ‘ਚ ਮੌਜੂਦ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕਾਬੂ ਰੱਖਣ ‘ਚ ਸਹਾਇਕ ਹੁੰਦੇ ਹਨ। ਇਮੀਊਨ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ, ਇਸ...
Read More...
Health 

ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ

ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਐਂਟੀਆਕਸੀਡੈਂਟ, ਅਮੀਨੋ ਐਸਿਡ, ਐਨਜ਼ਾਈਮ, ਵਿਟਾਮਿਨ ਸੀ ਆਦਿ। ਰੋਜ਼ਾਨਾ ਸਵੇਰੇ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਤਾਂ ਆਓ ਬਿਨਾਂ ਕਿਸੇ ਦੇਰੀ ਦੇ ਜਾਣੀਏ...
Read More...
Health 

Health Tips In Punjabi: ਲੂ ਤੋਂ ਬਚਣਾ ਹੈ ਤਾਂ ਖੁਰਾਕ ‘ਚ ਸ਼ਾਮਲ ਕਰੋ ਇਹ 5 ਚੀਜ਼ਾਂ

Health Tips In Punjabi: ਲੂ ਤੋਂ ਬਚਣਾ ਹੈ ਤਾਂ ਖੁਰਾਕ ‘ਚ ਸ਼ਾਮਲ ਕਰੋ ਇਹ 5 ਚੀਜ਼ਾਂ 1. ਤਰਬੂਜਤਰਬੂਜ ‘ਚ ਭਰਪੂਰ ਮਾਤਰਾ ‘ਚ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ (Hydrate) ਰੱਖਦਾ ਹੈ ਅਤੇ ਸਰੀਰ ਨੂੰ ਠੰਡਕ ਪ੍ਰਦਾਨ ਕਰਦਾ ਹੈ, ਇਸ ਦੇ ਨਾਲ ਹੀ ਇਸ ‘ਚ ਮੌਜੂਦ ਵਿਟਾਮਿਨ ਅਤੇ ਖਣਿਜ ਸਰੀਰ ਲਈ ਫਾਇਦੇਮੰਦ ਮੰਨੇ ਜਾਂਦੇ ਹਨ।...
Read More...

Advertisement