#
Commissionerate Police Jalandhar
Punjab 

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ...
Read More...

Advertisement