#
corruption
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
Published On
By Azad Soch
ਚੰਡੀਗੜ੍ਹ 13 ਜੂਨ, 2025 –
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ... ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ
Published On
By Azad Soch
ਦੂਧਨ ਸਾਧਾਂ (ਪਟਿਆਲਾ), 9 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ।ਇੱਥੇ ਨਵੇਂ ਬਣੇ... ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Azad Soch
ਚੰਡੀਗੜ੍ਹ 28 ਮਈ, 2025 –
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ 27 ਮਈ, 2025 -
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ 22 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000... ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
Published On
By Azad Soch
ਚੰਡੀਗੜ੍ਹ, 20 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ... ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ, 19 ਮਈ - ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾਵਿਜੀਲੈਂਸ... ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ
Published On
By Azad Soch
— ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ
— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ... ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ
Published On
By Azad Soch
• ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ
• ਜ਼ਮੀਨਾਂ ਦੀ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
• ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ
…
• भगवंत मान... ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ
Published On
By Azad Soch
* ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
* ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ
ਚੰਡੀਗੜ੍ਹ, 17 ਜਨਵਰੀ:- ਪੰਜਾਬ ਵਿੱਚ... 