#
custody
Entertainment 

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ Hisar,09,JUN,2025,(Azad Soch News):-    ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ (YouTuber Jyoti Malhotra) ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ,ਅੱਜ ਉਹਨਾਂ ਨੂੰ ਹਿਸਾਰ (Hisar) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਦਿਆਂ
Read More...
Delhi  National 

ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ

ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ New Delhi,21,MARCH,2025,(Azad Soch News):-   ਭਾਰਤ ਸਰਕਾਰ (Indian Government) ਨੇ ਪ੍ਰਗਟਾਵਾ ਕੀਤਾ ਹੈ ਕਿ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ,ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ...
Read More...
Delhi 

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ

 ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ New Delhi ,05 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਆਗੂ ਰਾਕੇਸ਼ ਟਿਕੈਤ (Leader Rakesh Tikat)  ਨੂੰ ਅਲੀਗੜ੍ਹ ਪੁਲਿਸ (Aligarh Police) ਨੇ ਹਿਰਾਸਤ ’ਚ ਲੈ ਲਿਆ ਹੈ। ਉਹ ਕਿਸਾਨ ਆਗੂਆਂ ਦੀ ਮੀਟਿੰਗ ’ਚ ਸ਼ਾਮਲ ਹੋਣ ਲਈ ਗ੍ਰੇਟਰ...
Read More...
Delhi 

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧਾਈ

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧਾਈ New Delhi, 5 June 2024,(Azad Soch News):-  ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ,ANI ਦੀ...
Read More...
Delhi 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਈਡੀ ਦੀ ਹਿਰਾਸਤ ਤੋਂ ਪਹਿਲਾ ਸਰਕਾਰੀ ਆਦੇਸ਼ ਦਿੱਤਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਈਡੀ ਦੀ ਹਿਰਾਸਤ ਤੋਂ ਪਹਿਲਾ ਸਰਕਾਰੀ ਆਦੇਸ਼ ਦਿੱਤਾ New Delhi,24 March,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਈਡੀ ਦੀ ਹਿਰਾਸਤ ਤੋਂ ਪਹਿਲਾ ਸਰਕਾਰੀ ਆਦੇਸ਼ ਦਿੱਤਾ,ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਜੋਂ ਸੇਵਾ ਜਾਰੀ ਰੱਖ ਸਕਦੇ ਹਨ,ਜਾਂ ਨਹੀਂ ਇਸ ਬਾਰੇ...
Read More...

Advertisement