#
dedicated
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ
Published On
By Azad Soch
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ
ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਨੂੰ ਦੇਸ਼ ਨੂੰ ਸਮਰਪਿਤ ਕੀਤਾ
Published On
By Azad Soch
Jammu and Kashmir,06,JUN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਆਪਣੇ ਹੱਥ ਵਿੱਚ ਤਿਰੰਗਾ ਲੈ ਕੇ ਚਨਾਬ ਪੁਲ 'ਤੇ... ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ
Published On
By Azad Soch
ਹੁਸ਼ਿਆਰਪੁਰ, 1 ਜੂਨ : ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ 'ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ
Published On
By Azad Soch
• ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ
• ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਤੋਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
ਲੁਧਿਆਣਾ, 18 ਮਾਰਚ:- ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ... ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਨੂੰ ਸਮਰਪਿਤ - ਗੁਰਸਾਹਿਬ ਸਿੰਘ ਸੀ.ਐੱਚ.ਟੀ.
Published On
By Azad Soch
ਸਰਕਾਰੀ ਪ੍ਰਾਇਮਰੀ ਸਕੂਲ ਖਾਈ ਫੇਮੇ ਕੀ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਸਨਮਾਨਿਤ
ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਨੂੰ ਸਮਰਪਿਤ - ਗੁਰਸਾਹਿਬ ਸਿੰਘ ਸੀ.ਐੱਚ.ਟੀ.
ਫ਼ਿਰੋਜ਼ਪੁਰ 8 ਮਾਰਚ 2025 ( ਸੁਖਵਿੰਦਰ ਸਿੰਘ ) ਪੰਜਾਬ... ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ
Published On
By Azad Soch
* ਫਰਵਰੀ ਵਿੱਚ ਸੂਬੇ ਵਿੱਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ
* ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ
ਚੰਡੀਗੜ੍ਹ, 16 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ... ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ
Published On
By Azad Soch
*ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ*
*ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ*
*ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ*
*ਰਿਫਾਇੰਡ ਖੰਡ... ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
Published On
By Azad Soch
*ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ*
*ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ*
*ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ*
ਐਸ.ਏ.ਐਸ ਨਗਰ (ਮੁਹਾਲੀ), 4... ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
Published On
By Azad Soch
*ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ*
*ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ*
*ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ*
*ਚਾਉਕੇ (ਬਠਿੰਡਾ), 23 ਸਤੰਬਰ-*ਲੋਕਾਂ ਨੂੰ... ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ
Published On
By Azad Soch
*ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ*
*ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ*
*ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀ ਭਲਾਈ ਲਈ ਨਿਵੇਕਲਾ ਉਪਰਾਲਾ ਕਰਨ ਵਾਲਾ... 