#
defeated
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
IPL 2026 ਵਿੱਚ SRH ਨੇ RCB ਨੂੰ ਬੇਹੰਦ ਆਸਾਨੀ ਨਾਲ 55 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦੇ ਦਿੱਤੀ
Published On
By Azad Soch
ਆਈਪੀਐਲ 2026 ਦੇ 48ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ 5ਵੀਂ ਜਿੱਤ ਦਰਜ ਕੀਤੀ ਹੈ
Published On
By Azad Soch
ਦਿੱਲੀ, 06,ਮਈ,2026, (ਆਜ਼ਾਦ ਸੋਚ ਨਿਊਜ਼):- ਆਈਪੀਐਲ 2026 (IPL 2026) ਦੇ 48ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੇ ਦਿੱਲੀ ਕੈਪੀਟਲਜ਼ (DC) ਨੂੰ 8 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ 5ਵੀਂ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ, ਦਿੱਲੀ... ਆਈ.ਪੀ.ਐੱਲ. 2026 ਲਗਾਤਾਰ ਦੂਜੇ ਮੈਚ ‘ਚ ਹਾਰੀ ਪੰਜਾਬ ਕਿੰਗਜ਼, ਗੁਜਰਾਤ ਟਾਇਟਨਜ਼ ਨੇ 4 ਵਿਕਟਾਂ ਨਾਲ ਹਰਾਇਆ
Published On
By Azad Soch
ਚੰਡੀਗੜ੍ਹ, 05,ਮਈ,2026, (ਆਜ਼ਾਦ ਸੋਚ ਨਿਊਜ਼):- ਆਈ.ਪੀ.ਐੱਲ. 2026 (IPL 2026) ਵਿੱਚ ਪੰਜਾਬ ਕਿੰਗਜ਼ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਆਪਣੇ ਘਰੇਲੂ ਮੈਦਾਨ 'ਤੇ ਖੇਡਦਿਆਂ, ਪੰਜਾਬ ਕਿੰਗਜ਼ ਨੂੰ ਲਗਾਤਾਰ ਦੂਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਰੋਮਾਂਚਕ... IPL 2026 ਦੇ ਸੱਤਵੇਂ ਮਕਾਬਲੇ ਵਿੱਚ Punjab Kings ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ CSK ਨੂੰ ਉਨ੍ਹਾਂ ਦੇ ਘਰ M.A. Chidambaram Stadium ਵਿੱਚ 5 ਵਿਕਟਾਂ ਨਾਲ ਮਾਤ ਦਿੱਤੀ
Published On
By Azad Soch
ਚੇਨਈ, 04, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਕਿੰਗਜ਼ (Punjab Kings) ਲਈ ਇਹ ਇੱਕ ਬਹੁਤ ਹੀ ਵੱਡੀ ਅਤੇ ਸ਼ਾਨਦਾਰ ਜਿੱਤ ਹੈ! ਚੇਨਈ ਦੇ 'ਚੇਪੌਕ' (ਐਮ.ਏ. ਚਿਦੰਬਰਮ ਸਟੇਡੀਅਮ) ਵਿੱਚ ਜਾ ਕੇ ਸੀ.ਐੱਸ.ਕੇ. (CSK) ਨੂੰ ਹਰਾਉਣਾ ਕਿਸੇ ਵੀ ਟੀਮ ਲਈ ਬਹੁਤ ਮੁਸ਼ਕਲ... ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਦੇ ਫਾਈਨਲ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਟੀ-20 ਵਿਸ਼ਵ ਕੱਪ ਅਪਣੇ ਨਾਮ ਕਰ ਲਿਆ
Published On
By Azad Soch
ਤੀਜੀ ਵਾਰ ਵਿਸ਼ਵ ਟੀ-20 ਚੈਂਪੀਅਨ ਬਣਨਾ ਅਤੇ ਲਗਾਤਾਰ ਦੂਜੀ ਵਾਰ ਖ਼ਿਤਾਬ ਆਪਣੇ ਨਾਮ ਕਰਨਾ ਇੱਕ ਇਤਿਹਾਸਕ ਪ੍ਰਾਪਤੀ ਹੈ T20 World Cup 2026: ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚਿਆ ਭਾਰਤ , ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ
Published On
By Azad Soch
New Delhi,02,March,2026,(Azad Soch News):- ਭਾਰਤ ਨੇ ਟੀ-20 ਵਿਸ਼ਵ ਕੱਪ 2026 ਦੇ ਸੁਪਰ 8 ਮੈਚ ਵਿੱਚ ਵੈਸਟ ਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ।
ਮੈਚ ਵੇਰਵੇ
ਵੈਸਟ ਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 195/5... ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ਵਿੱਚ ਐਤਵਾਰ ਨੂੰ ਹੋਏ ਟੀ-20 ਵਰਲਡ ਕੱਪ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੀ ਕਰਾਰੀ ਹਾਰ ਦਿਤੀ
Published On
By Azad Soch
Colombo,16,FEB,2026,(Azad Soch News):- ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ (Premadasa Stadium) ਵਿੱਚ ਐਤਵਾਰ ਨੂੰ ਹੋਏ ਟੀ-20 ਵਰਲਡ ਕੱਪ ਮੈਚ (T20 World Cup Match) ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੀ ਕਰਾਰੀ ਹਾਰ ਦਿਤੀ,ਪਹਿਲਾਂ ਬੱਲਬਾਜ਼ੀ ਕਰਦਿਆਂ ਭਾਰਤ ਨੇ 175/7 ਦਾ ਮਜ਼ਬੂਤ ਸਕੋਰ... ਆਈਸੀਸੀ ਟੀ-20 ਵਰਲਡ ਕੱਪ 2026 ਦੇ ਇੱਕ ਮਹੱਤਵਪੂਰਨ ਗਰੁੱਪ ਮੈਚ ਵਿੱਚ ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ
Published On
By Azad Soch
Ahmedabad,15,FEB,2026,(Azad Soch News):- ਆਈਸੀਸੀ ਟੀ-20 ਵਰਲਡ ਕੱਪ 2026 ਦੇ ਇੱਕ ਮਹੱਤਵਪੂਰਨ ਗਰੁੱਪ ਮੈਚ ਵਿੱਚ ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਹ ਮੈਚ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ 14 ਫਰਵਰੀ 2026 ਨੂੰ ਖੇਡਿਆ ਗਿਆ।
ਮੈਚ... ਭਾਰਤ ਨੇ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਨੂੰ 15 ਦੌੜਾਂ ਨਾਲ ਹਰਾਇਆ
Published On
By Azad Soch
Thiruvananthapuram,31,DEC,2025,(Azad Soch News):- ਭਾਰਤ ਬਨਾਮ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਵਿਚਕਾਰ 5 ਮੈਚਾਂ ਦੀ ਟੀ-20 (T20) ਲੜੀ ਦਾ 5ਵਾਂ ਅਤੇ ਆਖਰੀ ਮੈਚ ਮੰਗਲਵਾਰ, 30 ਦਸੰਬਰ ਨੂੰ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਆਖਰੀ ਮੈਚ 15 ਦੌੜਾਂ ਨਾਲ... ਭਾਰਤ ਨੇ ਏਸ਼ੀਆ ਕੱਪ 2025 ਦੇ ਆਖਰੀ ਗਰੁੱਪ ਮੈਚ ਵਿੱਚ ਓਮਾਨ ਨੂੰ 21 ਦੌੜਾਂ ਨਾਲ ਹਰਾਇਆ
Published On
By Azad Soch
Abu Dhabi,20,SEP,2025,(Azad Soch News):- ਏਸ਼ੀਆ ਕੱਪ 2025 (Asia Cup 2025) ਦੇ ਆਖਰੀ ਗਰੁੱਪ ਮੈਚ ਵਿੱਚ ਅਬੂ ਧਾਬੀ ਵਿਖੇ ਮੌਜੂਦਾ ਵਿਸ਼ਵ ਚੈਂਪੀਅਨ ਭਾਰਤ (World Champion India) ਵਿਰੁੱਧ ਓਮਾਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ,189 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਓਮਾਨ ਭਾਰਤ ਨੇ ਕ੍ਰਿਕਟ ਏਸ਼ੀਆ ਕੱਪ 2025 ਦੇ ਆਪਣੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
Published On
By Azad Soch
Dubai,15,SEP,2025,(Azad Soch News):- ਕ੍ਰਿਕਟ ਏਸ਼ੀਆ ਕੱਪ 2025 ਦੇ ਅਪਣੇ ਦੂਜੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿਤਾ। ਭਾਰਤ ਨੂੰ ਜਿੱਤ ਲਈ 128 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ ਟੀਮ ਨੇ 15.5 ਉਵਰਾਂ ’ਚ ਆਸਾਨੀ ਨਾਲ... ਰਾਇਲ ਚੈਲੰਜਰਸ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ ਹਰਾ ਦਿੱਤਾ
Published On
By Azad Soch
Ahmedabad,04,JUN,2025,(Azad Soch News):- ਰਾਇਲ ਚੈਲੰਜਰਸ ਬੈਂਗਲੁਰੂ (Royal Challengers Bangalore) ਨੇ ਪੰਜਾਬ ਕਿੰਗਜ਼ (Punjab Kings) ਨੂੰ ਹਰਾ ਦਿੱਤਾ ਹੈ,ਰਾਇਲ ਚੈਲੰਜਰਸ ਬੈਂਗਲੁਰੂ ਨੇ ਆਈਪੀਐਲ 2025 (IPL 2025) ਦੀ ਟਰਾਫੀ ਆਪਣੇ ਨਾਮ ਕਰ ਲਈ ਹੈ ਪੰਜਾਬ ਕਿੰਗਜ਼ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ 