#
Delhi Chief Minister Arvind Kejriwal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ
Published On
By Azad Soch
New Delhi,17 September, 2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ,ਉਹਨਾਂ ਨੇ ਸ਼ਾਮ 4.30 ਵਜੇ ਉਪ ਰਾਜਪਾਲ (ਐਲ ਜੀ) ਨਾਲ ਮੁਲਾਕਾਤ ਕਰਨੀ ਹੈ,ਇਸ ਤੋਂ ਪਹਿਲਾਂ ਸਵੇਰੇ 11.30 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
Published On
By Azad Soch
New Delhi, September 16, 2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ,ਆਮ ਆਦਮੀ ਪਾਰਟੀ (Aam Aadmi Party) ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਸਤੀਫਾ ਪ੍ਰਵਾਨ ਹੋਣ ਮਗਰੋਂ ਆਮ ਆਦਮੀ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ
Published On
By Azad Soch
Delhi,15 Sep,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ,ਹਾਲਾਂਕਿ ਦਿੱਲੀ ਦੇ... ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਨੂੰਮਾਨ ਮੰਦਰ ਪਹੁੰਚੇ
Published On
By Azad Soch
New Delhi,14 Sep,2024,(Azad Soch News):- ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਹਨੂੰਮਾਨ ਮੰਦਰ ਪਹੁੰਚੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, 'ਆਪ'... 27 ਅਗਸਤ ਤੱਕ ਵਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
Published On
By Azad Soch
New Delhi,20 August 2024,(Azad Soch News):- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ (CBI) ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ
Published On
By Azad Soch
New Delhi,06 August,2024,(Azad Soch News):- ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ
Published On
By Azad Soch
New Delhi,02 July,2024,(Azad Soch News):- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਤੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ (Delhi... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ
Published On
By Azad Soch
New Delhi,01 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) (CBI) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ,ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ
Published On
By Azad Soch
New Delhi,29 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ,ਉਹ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਅੱਜ ਰੌਜ਼ ਐਵੇਨਿਊ ਅਦਾਲਤ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ
Published On
By Azad Soch
New Delhi, 26 June 2024,(Azad Soch News):- ਹੇਠਲੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਤਿੰਨ ਦਿਨਾਂ ਲਈ ਸੀਬੀਆਈ (CBI) ਹਿਰਾਸਤ ਵਿੱਚ ਭੇਜ ਦਿੱਤਾ ਹੈ,ਅਦਾਲਤ ਨੇ ਉਸ ਨੂੰ ਹਰ ਰੋਜ਼ ਤੀਹ ਮਿੰਟ ਲਈ... ਸੀ ਬੀ ਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
Published On
By Azad Soch
New Delhi, June 26, 2024,(Azad Soch News):- ਸੀ ਬੀ ਆਈ (CBI) ਨੇ ਦਿੱਲੀ ਸ਼ਰਾਬ ਨੀਤੀ ਕੇਸ (Delhi Liquor Policy Case) ਵਿਚ ਰੋਜ਼ ਅਵੈਨਿਊ ਕੋਰਟ (Rose Avenue Court) ਦੀ ਇਜਾਜ਼ਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ)... ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਰਿਹਾਈ 'ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ
Published On
By Azad Soch
New Delhi,24 June,2024,(Azad Soch News):- ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਈ 'ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ,ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ... 