ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ
By Azad Soch
On
New Delhi,11 DEC,2024,( Azad Soch News):- ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ (Delhi Police Account) ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ (Bio Detail) ਵੀ ਬਦਲ ਦਿੱਤੀ,ਹੈਕਰ ਨੇ ਕਵਰ ਫੋਟੋ ਨੂੰ ਬਦਲ ਕੇ ਮੈਜਿਕ ਈਡਨ ਦੀ ਤਸਵੀਰ ਲੱਗਾ ਦਿੱਤੀ,ਇਸ ਤੋਂ ਇਲਾਵਾ, ਲਿੰਕ ਵਿੱਚ linktr.ee/magiceden ਹਾਈਪਰਲਿੰਕਡ ਕਰ ਦਿੱਤਾ।ਹਾਲਾਂਕਿ ਦਿੱਲੀ ਪੁਲਿਸ ਦੀ ਸਾਈਬਰ ਯੂਨਿਟ ਨੇ ਐਕਸ ਅਕਾਊਂਟ ਰਿਕਵਰ (X Account Recover) ਕਰ ਲਿਆ,ਹੁਣ ਦਿੱਲੀ ਪੁਲਿਸ (Delhi Police) ਦੇ ਐਕਸ ਅਕਾਊਂਟ (X Account) ‘ਤੇ ਡਿਸਪਲੇ ਪਿਕਚਰ ਅਤੇ ਕਵਰ ਫੋਟੋ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੋਰ ਚੀਜ਼ਾਂ ਆਮ ਦਿਖਾਈ ਦੇ ਰਹੀਆਂ ਹਨ।
Latest News
15 Jul 2025 20:24:41
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...