ਰਾਸ਼ਟਰੀ ਰਾਜਧਾਨੀ ਦਿੱਲੀ ਸੋਮਵਾਰ ਸ਼ਾਮ (10 ਨਵੰਬਰ) ਨੂੰ ਇੱਕ ਭਿਆਨਕ ਧਮਾਕੇ ਨਾਲ ਦਹਿਲ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ

ਰਾਸ਼ਟਰੀ ਰਾਜਧਾਨੀ ਦਿੱਲੀ ਸੋਮਵਾਰ ਸ਼ਾਮ (10 ਨਵੰਬਰ) ਨੂੰ ਇੱਕ ਭਿਆਨਕ ਧਮਾਕੇ ਨਾਲ ਦਹਿਲ ਗਈ

ਨਵੀਂ ਦਿੱਲੀ, 11 ਨਵੰਬਰ, 2025:- ਰਾਸ਼ਟਰੀ ਰਾਜਧਾਨੀ ਦਿੱਲੀ (Delhi) ਸੋਮਵਾਰ ਸ਼ਾਮ (10 ਨਵੰਬਰ) ਨੂੰ ਇੱਕ ਭਿਆਨਕ ਧਮਾਕੇ ਨਾਲ ਦਹਿਲ ਗਈ। ਇਹ ਬਲਾਸਟ (Blast) ਲਾਲ ਕਿਲ੍ਹਾ ਮੈਟਰੋ ਸਟੇਸ਼ਨ (Red Fort Metro Station) ਦੇ ਗੇਟ ਨੰਬਰ 1 ਨੇੜੇ ਸੁਭਾਸ਼ ਮਾਰਗ 'ਤੇ ਇੱਕ Hyundai i20 ਕਾਰ 'ਚ ਹੋਇਆ। ਇਸ ਦਰਦਨਾਕ ਹਾਦਸੇ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ LNJP ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੁਣ ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦਾ ਬਿਆਨ ਸਾਹਮਣੇ ਆਇਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modhi) ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ 'X' (ਪਹਿਲਾਂ ਟਵਿੱਟਰ) 'ਤੇ ਲਿਖਿਆ, "ਦਿੱਲੀ 'ਚ ਹੋਏ ਧਮਾਕੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ