ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
By Azad Soch
On
New Delhi ,21 NOV, 20024,(Azad Soch News):- ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਪਾਰਟੀ ਦੀ ਪਹਿਲੀ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂ ਹਨ,ਇਸ ਵਿਚ ਅਨਿਲ ਝਾਅ, ਵੀਰ ਸਿੰਘ ਧੀਂਗਾਨ ਅਤੇ ਸੋਮੇਸ਼ ਸ਼ੌਕੀਨ ਦੇ ਨਾਂ ਵੀ ਸ਼ਾਮਲ ਹਨ। ਉਹ ਹਾਲ ਹੀ 'ਚ 'ਆਪ' 'ਚ ਸ਼ਾਮਲ ਹੋਏ ਹਨ।
ਟਿਕਟ ਕਿਸਨੂੰ ਮਿਲੀ?
ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ। ਅਨਿਲ ਝਾਅ ਕਿਰਾੜੀ ਤੋਂ ਉਮੀਦਵਾਰ ਹੋਣਗੇ ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਚੋਣ ਲੜਨਗੇ ਸਰਿਤਾ ਸਿੰਘ ਰੋਹਤਾਸ ਨਗਰ ਤੋਂ ਉਮੀਦਵਾਰ ਹੋਵੇਗੀ ਬੀਬੀ ਤਿਆਗੀ ਲਕਸ਼ਮੀ ਨਗਰ ਤੋਂ ਉਮੀਦਵਾਰ ਹੋਣਗੇ ਰਾਮ ਸਿੰਘ ਬਦਰਪੁਰ ਤੋਂ ਉਮੀਦਵਾਰ ਹੋਣਗੇ ਜ਼ੁਬੈਰ ਚੌਧਰੀ ਸੀਲਮਪੁਰ ਤੋਂ ਉਮੀਦਵਾਰ ਹੋਣਗੇ।ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ। ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ ਕਰਾਵਲ ਨਗਰ ਤੋਂ ਮਨੋਜ ਤਿਆਗੀ ਉਮੀਦਵਾਰ ਹੋਣਗੇ ਸੋਮੇਸ਼ ਮਤਿਆਲਾ ਤੋਂ ਉਮੀਦਵਾਰ ਹੋਣਗੇ।
Related Posts
Latest News
15 Feb 2025 12:09:06
Amritsar Sahib,15,FEB,2025,(Azad Soch News):- ਭਾਰਤ ਸਰਕਾਰ (India Government) ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ...