ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲ ਨਾਲ ਮੁਲਾਕਾਤ ਕੀਤੀ
By Azad Soch
On
New Delhi,25,JUN,2025,(Azad Soch News):- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ (Punjabi Singer Karan Aujla) ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖੁਦ ਪੰਜਾਬੀ ਗਾਇਕ ਕਰਨ ਔਜਲਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤਾਂ ਦੀ ਰਚਨਾ ਕਰਨ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ (Member of Parliament Raghav Chadha) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


