ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ

ਅਦਾਲਤ ਨੇ 15 ਜੁਲਾਈ ਤੱਕ ਨਿਆਇਕ ਹਿਰਾਸਤ ਵਧਾਈ

ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ

New Delhi,06 June,2024,(Azad Soch News):-  ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ (Leader Manish Sisodia) ਨੂੰ ਵੱਡਾ ਝਟਕਾ ਲੱਗਾ ਹੈ,ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ,ਸੀਬੀਆਈ ਕੇਸ (CBI Case) ਵਿੱਚ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ,ਅੱਜ 6 ਜੁਲਾਈ ਨੂੰ ਉਸ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸੀਬੀਆਈ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ,ਜਿਸ ਤੋਂ ਬਾਅਦ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। 

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼