ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ
By Azad Soch
On
New Delhi,20,DEC,2025,(Azad Soch News):- ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ। ਘਟਨਾ ਸਾਹਮਣੇ ਆਉਂਦੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ (Air India Express) ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ (Pilot Captain Virendra Sejwal) ਨੂੰ ਵੀ ਮੁਅੱਤਲ ਕਰ ਦਿੱਤਾ ਹੈ,ਏਅਰਲਾਈਨ (Airline) ਨੇ ਇਕ ਬਿਆਨ ਵਿਚ ਕਿਹਾ ਕਿ ਪਾਇਲਟ ਡਿਊਟੀ (Pilot Duty) 'ਤੇ ਨਹੀਂ ਸੀ ਅਤੇ ਯਾਤਰੀ ਕਿਸੇ ਦੂਜੀ ਉਡਾਣ ਦਾ ਸੀ,ਅਸੀਂ ਉਸ ਨੂੰ ਹਟਾ ਦਿੱਤਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ,ਘਟਨਾ ਤੋਂ ਬਾਅਦ ਯਾਤਰੀ ਅੰਕਿਤ ਦੀਵਾਨ ਨੇ ਇਕ ਪੋਸਟ ਲਿਖੀ,ਜਿਸ ਵਿਚ ਕਿਹਾ ਗਿਆ ਸੀ ਕਿ ਉਸ 'ਤੇ ਮਾਮਲਾ ਬੰਦ ਕਰਨ ਲਈ ਦਬਾਅ ਪਾਇਆ ਗਿਆ ਸੀ,ਉਸ ਨੂੰ ਇਕ ਪੱਤਰ ਲਿਖਣ ਲਈ ਮਜਬੂਰ ਕੀਤਾ ਗਿਆ ਤੇ ਜੇ ਮੈਂ ਅਜਿਹਾ ਨਹੀਂ ਕਰਦਾ ਤਾਂ ਮੈਨੂੰ ਆਪਣੀ ਉਡਾਣ ਛੱਡਣੀ ਪੈਂਦੀ।
Latest News
27 Dec 2025 11:37:15
*ਬਾਗਬਾਨੀ ਵਿੱਚ ਪੰਜਾਬ ਦੇਸ਼ਭਰ ਵਿੱਚ ਨੰਬਰ 1 : 7100 ਕਰੋੜ ਦਾ ਪ੍ਰੋਜੈਕਟ ਅਤੇ ‘ਅਪਣਾ ਪਿੰਡ-ਅਪਣਾ ਬਾਗ’ ਨਾਲ ਜੁੜਿਆ ਕਿਸਾਨਾਂ ਦੀ...


