ਭਾਜਪਾ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਬੈਠਕ ਟਲੀ

ਭਾਜਪਾ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਬੈਠਕ ਟਲੀ

New Delhi, February 17, 2025,(Azad Soch News):- ਦਿੱਲੀ ਵਿਚ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ 17 ਫਰਵਰੀ ਨੂੰ ਹੋਣ ਵਾਲੀ ਮੀਟਿੰਗ (Meeting)  ਟਾਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 19 ਫਰਵਰੀ ਨੂੰ ਹੋਵੇਗੀ ਅਤੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਹੋਵੇਗਾ,ਪਹਿਲਾਂ ਇਹ ਸਹੁੰ ਚੁੱਕ ਸਮਾਗਮ 18 ਫਰਵਰੀ ਨੂੰ ਹੋਣਾ ਸੀ।

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ