ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ
By Azad Soch
On
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ ਦੌਰਾਨ ਉਹ ਚੋਣ ਪ੍ਰਚਾਰ ਕਰਨਗੇ,ਇਸ ਦੇ ਨਾਲ ਹੀ ਅੱਜ ਉਹ ਰੋਹਤਾਸ ਵਿੱਚ ਤਿੰਨ ਵਜੇ ਅਤੇ ਸ਼ਾਹਦਰਾ ਵਿੱਚ ਪੰਜ ਵਜੇ ਰੋਡ ਸ਼ੋਅ (Road Show) ਕਰਨਗੇ,ਉੱਥੇ ਹੀ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਪਦਯਾਤਰਾ ਕੱਢਣਗੇ ਅਤੇ ਰੈਲੀਆਂ ਨੂੰ ਸੰਬੋਧਨ ਕਰਨਗੇ।
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


