ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ
By Azad Soch
On
Chandigarh,07,NOV,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ,ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ,ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ (Dera Baba Nanak) ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ,10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
Latest News
15 Mar 2026 14:30:38
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ...

