ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ
By Azad Soch
On
Delhi,15 Sep,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ,ਹਾਲਾਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾ,ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਆਗੂ ਮੁੱਖ ਮੰਤਰੀ ਬਣੇਗਾ,ਕੇਜਰੀਵਾਲ ਨੇ ਕਿਹਾ ਕਿ ਮੈਂ ਅਤੇ ਮਨੀਸ਼ ਸਿਸੋਦੀਆ (Manish Sisodia) ਜਨਤਾ ਵਿਚਕਾਰ ਜਾਵਾਂਗੇ,ਉਨ੍ਹਾਂ ਕਿਹਾ ਕਿ ਮੈਨੂੰ ਕਾਨੂੰਨ ਦੀ ਅਦਾਲਤ ਤੋਂ ਇਨਸਾਫ ਮਿਲਿਆ ਹੈ,ਹੁਣ ਜਨਤਾ ਦੀ ਅਦਾਲਤ ਹੀ ਮੈਨੂੰ ਇਨਸਾਫ ਦੇਵੇਗੀ,ਹੁਣ ਮੈਂ ਦਿੱਲੀ ਵਾਸੀਆਂ ਦੇ ਹੁਕਮਾਂ ‘ਤੇ ਹੀ ਮੁੜ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਾਂਗਾ।
Related Posts
Latest News
09 Jul 2025 10:35:29
Chandigarh,09,JULY,2025,(Azad Soch News):- ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...