ਦਿੱਲੀ ਚੋਣ 2025: 'ਆਮ ਆਦਮੀ ਪਾਰਟੀ' 38 ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
By Azad Soch
On
New Delhi,16 DEC,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ 38 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਸੂਚੀ 'ਚ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਆਤਿਸ਼ੀ, ਮੰਤਰੀ ਸੌਰਭ ਭਾਰਦਵਾਜ, ਸੋਮਨਾਥ ਭਾਰਤੀ, ਗੋਪਾਲ ਰਾਏ, ਸਤੇਂਦਰ ਜੈਨ ਸਮੇਤ ਪਾਰਟੀ ਦੇ ਕਈ ਨੇਤਾਵਾਂ ਅਤੇ ਵਿਧਾਇਕਾਂ ਦੇ ਨਾਂ ਸ਼ਾਮਿਲ ਹਨ,ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ,ਹੁਣ ਤੱਕ ਆਮ ਆਦਮੀ ਪਾਰਟੀ ਨੇ ਕੁੱਲ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


