ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਜ਼ਮਾਨਤ 'ਤੇ ਰੋਕ

ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਜ਼ਮਾਨਤ 'ਤੇ ਰੋਕ

New Delhi,21 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ (Delhi High Court) ਤੋਂ ਵੱਡਾ ਝਟਕਾ ਲੱਗਾ ਹੈ,ਫਿਲਹਾਲ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ,ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ 'ਤੇ ਰੋਕ ਰਹੇਗੀ,ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (Money Laundering Cases) 'ਚ ਰੋਜ ਐਵੇਨਿਊ ਕੋਰਟ (Rose Avenue Court) ਨੇ ਕੱਲ ਯਾਨੀ ਵੀਰਵਾਰ ਨੂੰ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ,ਪਰ ਅੱਜ ਈਡੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਖਿਲਾਫ ਹਾਈਕੋਰਟ ਪਹੁੰਚੀ,ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ,ਈਡੀ (ED) ਨੇ ਹਾਈ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ,ਹਾਈ ਕੋਰਟ ਨੇ ਈਡੀ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ,ਈਡੀ (ED) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ ਤਿਹਾੜ ਤੋਂ ਬਾਹਰ ਆਉਣ ਦੀ ਚਰਚਾ ਸੀ,ਪਰ ਇਸ ਤੋਂ ਪਹਿਲਾਂ ਈਡੀ ਹਾਈਕੋਰਟ ਪਹੁੰਚ ਗਈ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ