ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
By Azad Soch
On
New Delhi,11,MARCH,2025,(Azad Soch News):- ਦਿੱਲੀ ਪੁਲਿਸ (Delhi Police) ਨੇ ਪੰਜ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,ਇਹ ਬੰਗਲਾਦੇਸ਼ੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ, ਪੁਲਿਸ ਨੇ ਸਦਰ ਬਾਜ਼ਾਰ (Sadar Bazar) ਇਲਾਕੇ ਤੋਂ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਦੋ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਬਾਕੀ ਤਿੰਨ ਬੰਗਲਾਦੇਸ਼ੀਆਂ ਨੂੰ ਜ਼ਿਲ੍ਹੇ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਬੰਗਲਾਦੇਸ਼ੀ ਭਾਰਤ ’ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ ਅਤੇ ਉਨ੍ਹਾਂ ਨੇ ਆਪਣੇ ਦਸਤਾਵੇਜ਼ ਵੀ ਬਣਵਾਏ ਸਨ।
Latest News
26 Apr 2025 05:21:15
ਸੋਰਠਿ ਮਹਲਾ ੩ ਦੁਤੁਕੀ
॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...