ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
By Azad Soch
On
New Delhi,09, FEB,2025,(Azad Soch News):- ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਵਿੱਚ 'ਆਪ' ਦੀ ਹਾਰ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ (Chief Minister of Delhi Atishi) ਨੇ ਅੱਜ ਉਪ ਰਾਜਪਾਲ ਵੀ.ਕੇ. ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ,ਅਰਵਿੰਦ ਕੇਜਰੀਵਾਲ (Arvind Kejriwal) ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਉਨ੍ਹਾਂ ਨੇ ਪਿਛਲੇ ਸਾਲ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।ਉੱਥੇ ਹੀ ਭਾਜਪਾ 27 ਸਾਲਾਂ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸ ਆਈ ਹੈ। ਸ਼ਨੀਵਾਰ ਨੂੰ ਆਏ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਨੂੰ 48 ਸੀਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ 22 ਸੀਟਾਂ ਮਿਲੀਆਂ।
Related Posts
Latest News
24 Mar 2025 20:18:06
ਨੰਗਲ 24 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...