ਦਿੱਲੀ ਕਲਾਸਰੂਮ ਨਿਰਮਾਣ ਘੁਟਾਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕੀਤੀ

 ਦਿੱਲੀ ਕਲਾਸਰੂਮ ਨਿਰਮਾਣ ਘੁਟਾਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕੀਤੀ

New Delhi,18,JUN,2025,(Azad Soch News):- ਦਿੱਲੀ ਕਲਾਸਰੂਮ ਨਿਰਮਾਣ ਘੁਟਾਲੇ ਵਿੱਚ ਈਡੀ (ED) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀਆਂ ਕਈ ਟੀਮਾਂ ਨੇ ਦਿੱਲੀ ਦੇ ਕਈ ਠੇਕੇਦਾਰਾਂ ਅਤੇ ਨਿੱਜੀ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪਾ ਦਿੱਲੀ ਪੁਲਿਸ (Delhi Police) ਅਤੇ ਏਸੀਬੀ (ECB) ਵੱਲੋਂ ਦਰਜ ਐਫਆਈਆਰ (FIR) ਨਾਲ ਜੁੜਿਆ ਹੋਇਆ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਵਾਧੂ ਕਲਾਸਰੂਮਾਂ ਦੀ ਉਸਾਰੀ ਵਿੱਚ ਹੋਏ ਕਥਿਤ ਘੁਟਾਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਮ ਵੀ ਸ਼ਾਮਲ ਹਨ। ਹੁਣ ਈਡੀ ਦੀ ਟੀਮ ਦਿੱਲੀ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰਨ ਲਈ ਪਹੁੰਚ ਗਈ ਹੈ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ